ਪੰਜਾਬ ਸ਼੍ਰੋਮਣੀ ਅਕਾਲੀ ਦਲ ਨੂੰ 12 ਨੂੰ ਮਿਲੇਗਾ ਨਵਾਂ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਪਾਰਟੀ ਦੇ ਕਰੀਬ 27 ਲੱਖ ਤੋਂ ਜ਼ਿਆਦਾ ਮੈਂਬਰ ਬਣੇ ਹਨ। ਸਰਕਲਾਂ ਦੇ ਡੈਲੀਗੇਟ, ਜ਼ਿਲ੍ਹੇ ਦੇ ਡੈਲੀਗੇਟ ਚੁਣਨਗੇ ਅਤੇ ਹਰੇਕ ਅਸੈਂਬਲੀ ਹਲਕੇ ’ਚੋਂ ਚਾਰ ਸਟੇਟ ਡੈਲੀਗੇਟ ਬਣਨਗੇ। ਉਨ੍ਹਾਂ ਦੱਸਿਆ ਕਿ 12 ਅਪਰੈਲ ਦੇ ਡੈਲੀਗੇਟ ਇਜਲਾਸ ਵਿੱਚ 520 ਤੋਂ ਜ਼ਿਆਦਾ ਡੈਲੀਗੇਟ ਨਵੇਂ ਪ੍ਰਧਾਨ ਦੀ ਚੋਣ ਕਰਨਗੇ। ਸੁਖਬੀਰ ਸਿੰਘ ਬਾਦਲ 14 ਦਸੰਬਰ 2019 ਨੂੰ ਤੀਜੀ ਵਾਰ ਪਾਰਟੀ ਦੇ ਪ੍ਰਧਾਨ ਬਣੇ ਸਨ। ਪੰਜ ਮੈਂਬਰੀ ਕਮੇਟੀ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਰਕਿੰਗ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਬਾਰੇ ਪਹਿਲਾਂ ਹੀ ਸਪੱਸ਼ਟਤਾ ਹੋ ਚੁੱਕੀ ਹੈ। ਪੰਜ ਮੈਂਬਰੀ ਕਮੇਟੀ ਆਪੂ ਬਣੀ ਕਮੇਟੀ ਤੋਂ ਵੱਧ ਕੁੱਝ ਨਹੀਂ ਹੈ। ਚੀਮਾ ਨੇ ਦੱਸਿਆ ਕਿ 12 ਅਪਰੈਲ ਨੂੰ ਨਵੀਂ ਵਰਕਿੰਗ ਕਮੇਟੀ ਦੀ ਚੋਣ ਬਾਰੇ ਮੌਕੇ ’ਤੇ ਫ਼ੈਸਲਾ ਹੋਵੇਗਾ। ਵਰਕਿੰਗ ਕਮੇਟੀ ਨੇ 13 ਅਪਰੈਲ ਨੂੰ ਤਲਵੰਡੀ ਸਾਬੋ ਵਿੱਚ ਵਿਸ਼ਾਲ ਸਿਆਸੀ ਕਾਨਫ਼ਰੰਸ ਕਰਨ ਦਾ ਐਲਾਨ ਵੀ ਕੀਤਾ, ਜਿਸ ਵਿੱਚ ਪਾਰਟੀ ਵੱਲੋਂ ਸੂਬਾਈ ਪੱਧਰ ਦੇ ਪ੍ਰੋਗਰਾਮ ਦੀ ਰਣਨੀਤੀ ਐਲਾਨੀ ਜਾ ਸਕਦੀ ਹੈ। ਅੱਜ ਵਰਕਿੰਗ ਕਮੇਟੀ ਨੇ ਕਾਰਜਕਾਰੀ
ਜੀਵਨ ਸ਼ੈਲੀ ਤੇ ਪੌਸਟਿਕ ਭੋਜਨ ਦੀ ਘਾਟ ਕਾਰਨ ਕਮਜ਼ੋਰ ਹੱਡੀਆਂ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਇਹ ਚੁਣੌਤੀ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਹੀ ਨਹੀਂ, ਸਗੋਂ ਨੌਜਵਾਨ ਵੀ ਇਸ... ਜ ਦੀ ਜੀਵਨ ਸ਼ੈਲੀ ਤੇ ਪੌਸਟਿਕ ਭੋਜਨ ਦੀ ਘਾਟ ਕਾਰਨ ਕਮਜ਼ੋਰ ਹੱਡੀਆਂ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਇਹ ਚੁਣੌਤੀ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਹੀ ਨਹੀਂ, ਸਗੋਂ ਨੌਜਵਾਨ ਵੀ ਇਸ ਦਾ ਸ਼ਿਕਾਰ ਹੋ ਰਹੇ ਹਨ। ਸਾਡੀਆਂ ਹੱਡੀਆਂ, ਜੋ ਸਾਡੇ ਸਰੀਰ ਦੇ ਥੰਮ੍ਹ ਹਨ, ਅਕਸਰ ਸਹੀ ਪੋਸ਼ਣ ਦੀ ਘਾਟ ਕਾਰਨ ਕਮਜ਼ੋਰ ਹੋਣ ਲੱਗਦੀਆਂ ਹਨ, ਜਿਸ ਨਾਲ ਭਵਿੱਖ ਵਿੱਚ ਓਸਟੀਓਪੋਰੋਸਿਸ ਵਰਗੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਦੁੱਧ ਤੇ ਦਹੀਂ ਦੁੱਧ ਤੇ ਦਹੀਂ ਵਰਗੇ ਡੇਅਰੀ ਉਤਪਾਦ ਕੈਲਸ਼ੀਅਮ ਦੇ ਸਭ ਤੋਂ ਵਧੀਆ ਸਰੋਤ ਹਨ। ਇੱਕ ਗਲਾਸ ਦੁੱਧ ਵਿੱਚ ਲਗਪਗ 300 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ, ਜੋ ਰੋਜ਼ਾਨਾ ਲੋੜ ਦਾ ਇੱਕ ਵੱਡਾ ਹਿੱਸਾ ਪੂਰਾ ਕਰਦਾ ਹੈ। ਦਹੀਂ ਵਿੱਚ ਪ੍ਰੋਬਾਇਓਟਿਕਸ ਦੇ ਨਾਲ ਕੈਲਸ਼ੀਅਮ ਤੇ ਵਿਟਾਮਿਨ ਡੀ ਵੀ ਪਾਇਆ ਜਾਂਦਾ ਹੈ, 2. ਹਰੀਆਂ ਪੱਤੇਦਾਰ ਸਬਜ਼ੀਆਂ ਪਾਲਕ, ਮੇਥੀ ਤੇ ਸਰ੍ਹੋਂ ਦੇ ਸਾਗ ਵਰਗੀਆਂ ਹਰੀਆਂ ਪੱਤੇਦਾਰ ਸਬਜ਼ੀਆਂ ਕੈਲਸ਼ੀਅਮ ਦਾ ਇੱਕ ਚੰਗਾ ਸਰੋਤ ਹਨ। ਉਦਾਹਰਣ ਵਜੋਂ 100 ਗ੍ਰਾਮ ਪੱਕੀ ਹੋਈ ਪਾਲਕ ਵਿੱਚ ਲਗਪਗ 99 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਇਨ੍ਹਾਂ ਵਿੱਚ ਵਿਟਾਮਿਨ ਕੇ ਤੇ ਮੈਗਨੀਸ਼ੀਅਮ ਵੀ ਹੁੰਦਾ ਹੈ,
ਪੱਛਮੀ ਬੰਗਾਲ ਦੇ ਕਾਲੀਗੰਜ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਹੋਣ ਲਈ ਸੋਮਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਜਾਰੀ ਹੈ। ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੀ ਉਮੀਦਵਾਰ ਅਲੀਫ਼ਾ ਅਹਿਮਦ ਚੌਥੇ ਗੇੜ ਦੀ ਗਿਣਤੀ ਵਿਚ ਭਾਜਪਾ ਦੇ ਆਸ਼ੀਸ਼ ਘੋਸ਼ ਤੋਂ 10,181 ਵੋਟਾਂ ਨਾਲ ਅੱਗੇ ਸੀ। ਅਲੀਫ਼ਾ ਅਹਿਮਦ ਨੂੰ ਹੁਣ ਤੱਕ 18,172 ਵੋਟ ਮਿਲੇ ਹਨ ਜਦੋਂਕਿ ਘੋਸ਼ ਦੇ ਖਾਤੇ ਵਿਚ 7991 ਵੋਟ ਹਨ। ਕਾਂਗਰਸ ਦੇ ਕਾਬਿਲ ਉੱਦੀਨ ਸ਼ੇਖ 7426 ਵੋਟਾਂ ਨਾਲ ਤੀਜੇ ਸਥਾਨ ’ਤੇ ਹਨ।
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਚੋਣਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਹੁਣ ਤੱਕ 6 ਰਾਊਂਡ ਮੁਕੰਮਲ ਹੋ ਚੁੱਕੇ ਹਨ। 19 ਜੂਨ ਨੂੰ ਹੋਈ ਵਿਚ ਜ਼ਿਮਨੀ ਚੋਣ ਦੌਰਾਨ 51.33% ਵੋਟਰਾਂ ਨੇ ਵੋਟ ਪਾਈ ਸੀ।