ਅੱਜ ਕੱਲ੍ਹ ਸਮਾਰਟਵਾਚ ਦਾ ਰੁਝਾਨ ਬਹੁਤ ਵਧ ਗਿਆ ਹੈ ਅਤੇ ਲੋਕ ਇਸ ਨੂੰ 24 ਘੰਟੇ ਪਹਿਨਦੇ ਹਨ। ਇਸ ਰਾਹੀਂ ਲੋਕ ਨੀਂਦ, ਸਿਹਤ ਅਤੇ ਹੋਰ ਸਰੀਰਕ ਗਤੀਵਿਧੀਆਂ ਦਾ ਰਿਕਾਰਡ ਰੱਖਦੇ ਹਨ। ਪਰ ਇੱਕ ਨਵੇਂ ਅਧਿਐਨ ਤੋਂ ਪਤਾ ਲੱਗਾ ਹੈ ਕਿ ਇਹ ਸਮਾਰਟਵਾਚਾਂ ਸਿਹਤ ਲਈ ਵੀ ਹਾਨੀਕਾਰਕ ਸਾਬਤ ਹੋ ਸਕਦੀਆਂ ਹਨ। ਤਾਜ਼ਾ ਖੋਜ ਦੇ ਅਨੁਸਾਰ, ਐਪਲ ਵਾਚ ਜਾਂ ਫਿਟਬਿਟ ਵਰਗੇ ਗੁੱਟ ਹਾਨੀਕਾਰਕ ਬੈਕਟੀਰੀਆ ਦਾ ਘਰ ਬਣ ਜਾਂਦੇ ਹਨ। ਇਨ੍ਹਾਂ ਕਾਰਨ ਬੁਖਾਰ, ਦਸਤ ਅਤੇ ਕਮਜ਼ੋਰ ਇਮਿਊਨ ਸਿਸਟਮ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਮੱਦੇਨਜ਼ਰ DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
OTT Year-Ender 2024 : Amar Singh Chamkila ਤੋਂ Maharaj ਤੱਕ, ਇਹ 10 ਫਿਲਮਾਂ ਰਹੀਆਂ ਓਟੀਟੀ ਪਲੇਟਫਾਰਮ 'ਤੇ ਮੋਹਰੀ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ